ਭੀਖੀ ਪਿੰਡ ਵਿੱਚ 100 ਲੋਕਾਂ ਨੂੰ ਲੱਗੀ ਵੈਕਸੀਨ

ਡੀ.ਸੀ. ਵੱਲੋਂ ਪਿੰਡ ਭੀਖੀ ‘ਚ 18 ਸਾਲ ਤੋਂ ਵੱਧ ਵਸਨੀਕਾਂ ਨੂੰ 100 ਫੀਸਦ ਟੀਕਾਕਰਣ ਲਈ ਸਿਹਤ…

ਲੁਧਿਆਣਾ ਵਿੱਚ ਹਰ ਰੋਜ਼ ਲੱਗੇਗੀ 33 ਹਜਾਰ ਵੈਕਸੀਨ

ਪ੍ਰਸ਼ਾਸ਼ਨ ਨੇ ਰੋਜ਼ਾਨਾ 33 ਹਜ਼ਾਰ ਟੀਕਾਕਰਨ ਦਾ ਮਿੱਥਿਆ ਟੀਚਾ, ਡੀ.ਸੀ. ਵੱਲੋਂ ਵੈਕਸੀਨੇਸ਼ਨ ‘ਚ ਤੇਜ਼ੀ ਲਿਆਉਣ ਲਈ…

ਪੁਲਿਸ ਕਮਿਸਨਰੇਟ ਲੁਧਿਆਣਾ ਵਿੱਚ ਧਾਰਾ 144 ਲਾਗੂ

ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ ਲੁਧਿਆਣਾ (ਰਾਜਕੁਮਾਰ ਸਾਥੀ)। ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨੇ…

10 ਲੱਖ ਲੁਧਿਆਣਵੀਆਂ ਨੇ ਲਗਵਾਈ 10 ਲੱਖ ਕੋਵਿਡ ਵੈਕਸੀਨ, ਪੰਜਾਬ ਵਿੱਚ ਨੰਬਰ ਇਕ ਜਿਲ੍ਹਾ ਬਣਿਆ ਲੁਧਿਆਣਾ

ਵਿਧਾਇਕ, ਡੀ.ਸੀ. ਤੇ ਕੌਂਸਲਰ ਮਮਤਾ ਆਸ਼ੂ ਵੱਲੋਂ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਨੂੰ ਇਸ ਬੇਮਿਸਾਲ ਪ੍ਰਾਪਤੀ…

ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਕੋਵਿਡ-19 ਟੀਕਾਕਰਨ ਕੈਂਪ ਆਯੋਜਿਤ

ਲੁਧਿਆਣਾ (ਰਾਜਕੁਮਾਰ ਸਾਥੀ)। ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਜਿਲ੍ਹਾ…

ਡੀ.ਸੀ. ਵੱਲੋਂ ਸਿਹਤ ਵਿਭਾਗ ਨੂੰ ਨਿਰਦੇਸ਼ : ਸੋਮਵਾਰ ਤੋਂ ਯੂ.ਡੀ.ਆਈ.ਡੀ. ਕਾਰਡਾਂ ਲਈ ਲਗਾਏ ਜਾਣ ਵਿਸ਼ੇਸ਼ ਕੈਂਪ

ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ! ਕਾਰਡ ਲਈ ਆਪਣੀ ਰਜਿਸ਼ਟ੍ਰੇਸ਼ਨ ਕਰਾਉਂਦਿਆਂ ਵੱਖ-ਵੱਖ ਸਕੀਮਾਂ ਦਾ ਲੈਣ ਲਾਭ…

ਡਿਪਟੀ ਕਮਿਸ਼ਨਰ ਨੇ ਲਿਆ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

-ਅਧਿਕਾਰੀਆਂ ਨੂੰ ਆਗਾਮੀ ਮੌਨਸੂਨ ਸੀਜ਼ਨ ਲਈ ਤਿਆਰ ਰਹਿਣ ਦੀ ਅਪੀਲਲੁ ਲੁਧਿਆਣਾਰਾਜਕੁਮਾਰ ਸਾਥੀ)। ਆਗਾਮੀ ਮੌਨਸੂਨ ਸੀਜ਼ਨ ਦੌਰਾਨ…

ਮੁਫ਼ਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਲਈ ਸੈਮੀਨਾਰ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਇਆ ਗਿਆ ਸੈਮੀਨਾਰ ਲੁਧਿਆਣਾ (ਰਾਜਕੁਮਾਰ ਸਾਥੀ)।ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ…

ਟੀਕਾਕਰਨ ਹੀ ਹੈ ਹਨੇਰੀ ਸੁਰੰਗ ‘ਚੋਂ ਬਾਹਰ ਆਉਣ ਦਾ ਰਸਤਾ

ਪ੍ਰਸ਼ਾਸ਼ਨ ਵੱਲੋਂ ਕੱਲ 150 ਕੈਂਪ ਲਗਾਏ ਜਾਣਗੇ, 18 ਸਾਲ ਤੋਂ ਵੱਧ ਵਿਅਕਤੀਆਂ ਲਈ ਮੌਜੂਦ ਹੈ 36…

ਪੀੜ੍ਹਤ ਨੂੰ ਮਿਲਣ ਪਹੁੰਚੀ ਘੱਟ ਗਿਣਤੀ ਕਮਿਸ਼ਨ ਦੀ ਟੀਮ

ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੀ ਚਾਰ ਮੈਂਬਰੀ ਟੀਮ ਵੱਲੋਂ ਮਾਇਆਪੁਰੀ ਵਿਖੇ ਇਕ ਪੀੜਤ ਪਰਿਵਾਰ ਨਾਲ…